UK: ਤਨਮਨਜੀਤ ਸਿੰਘ ਢੇਸੀ ਮੁੜ ਜਿੱਤੇ ਚੋਣ, ਦੁਬਾਰਾ ਐੱਮਪੀ ਚੁਣੇ ਜਾਣ ‘ਤੇ ਕੀਤਾ ਧੰਨਵਾਦ

ਲੰਡਨ, 5 ਜੁਲਾਈ, 2024 : ਸਿੱਖ ਆਗੂ ਤਨਮਨਜੀਤ ਸਿੰਘ ਢੇਸੀ ਮੁੜ ਸੰਸਦ ਮੈਂਬਰ ਚੁਣੇ ਗਏ ਹਨ। ਇੱਕ ਟਵੀਟ ਵਿੱਚ ਉਨ੍ਹਾਂ ਨੇ ਸਲੋਹ ਦੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਲੋਹ ਦੇ ਚੰਗੇ ਲੋਕਾਂ ਦੁਆਰਾ ਉਨ੍ਹਾਂ ਨੂੰ ਸੰਸਦ ਮੈਂਬਰ ਵਜੋਂ ਦੁਬਾਰਾ ਚੁਣੇ ਜਾਣਾ ਬਹੁਤ ਵੱਡਾ ਸਨਮਾਨ ਹੈ।

ਲੋਕਾਂ ਨੇ ਯੂ.ਕੇ. ਦੀ ਲੇਬਰ ਸਰਕਾਰ ਦੇ ਅਧੀਨ ਬਦਲਾਅ, ਏਕਤਾ ਅਤੇ ਤਰੱਕੀ ਲਈ ਵੋਟ ਦਿੱਤਾ। ਉਨ੍ਹਾਂ ਸਾਰਿਆਂ ਦਾ ਤਹਿ ਦਿਲੋਂ ਧੰਨਵਾਦੀ ਹਾਂ ਜਿਨ੍ਹਾਂ ਦੇ ਯਤਨਾਂ ਅਤੇ ਟੀਮ ਵਰਕ ਨਾਲ ਇਹ ਸੰਭਵ ਹੋਇਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਦਲ ਖਾਲਸਾ ਦੇ ਬਾਨੀ ਗਜਿੰਦਰ ਸਿੰਘ ਦਾ ਦੇਹਾਂਤ

ਬਰਤਾਨੀਆ ਦੀਆਂ ਆਮ ਚੋਣਾਂ ਵਿੱਚ ਲੇਬਰ ਪਾਰਟੀ ਨੇ ਜਿੱਤ ਕੀਤੀ ਦਰਜ, ਮਿਲੀਆਂ 392 ਸੀਟਾਂ, ਗਿਣਤੀ ਅਜੇ ਵੀ ਜਾਰੀ, ਰਿਸ਼ੀ ਸੁਨਕ ਦੀ ਪਾਰਟੀ ਦੇ ਮਾੜੇ ਹਾਲ