ਅਮਰੀਕਾ ਨੇ ਭਾਰਤ ਤੋਂ ਆਉਣ ਵਾਲਿਆਂ ‘ਤੇ ਲਾਈ ਪਾਬੰਦੀ

ਵਾਸ਼ਿੰਗਟਨਨ, 1 ਮਈ 2021 – ਕੋਰੋਨਾ ਦੀ ਦੂਜੀ ਲਹਿਰ ਵਿਚ ਭਾਰਤ ਵਿਚ ਲਗਾਤਾਰ ਕੋਰੋਨਾ ਮਾਮਲਿਆਂ ਨੂੰ ਵਧਦਾ ਦਿਖ ਅਮਰੀਕਾ ਨੇ ਭਾਰਤ ਤੋਂ ਆਉਣ ਵਾਲਿਆਂ ‘ਤੇ ਪਾਬੰਦੀ ਲਾ ਦਿੱਤੀ ਹੈ। ਅਮਰੀਕਾ ਨੇ ਕਿਹਾ ਹੈ ਕਿ ਭਾਰਤ ਤੋਂ ਅਮਰੀਕਾ ਆਉਣ ਵਾਲੀਆਂ ਯਾਤਰਾਵਾਂ 4 ਮਈ ਤੋਂ ਪੂਰੀ ਤਰ੍ਹਾਂ ਰੋਕੀਆਂ ਜਾਣਗੀਆਂ। ਵਾਈਟ ਹਾਊਸ ਦੇ ਪ੍ਰੈੱਸ ਸਕੱਤਰ ਜੇਨ ਸਾਕੀ ਨੇ ਇਹ ਜਾਣਕਾਰੀ ਦਿੱਤੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ ਤੇ ਤੈਨਾਤੀਆਂ ਦੇ ਸਮੇਂ ਵਿੱਚ ਮਹੀਨੇ ਦਾ ਵਾਧਾ

400 ਵੇਂ ਪ੍ਰਕਾਸ਼ ਪੁਰਬ ਮੌਕੇ ਮੋਦੀ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਟੇਕਿਆ ਮੱਥਾ (ਵੀਡੀਓ)