ਸਾਬਕਾ ਭਾਰਤੀ ਕ੍ਰਿਕਟਰ ਤੇ ਯੂਪੀ ਦੇ ਮੰਤਰੀ ਚੇਤਨ ਚੌਹਾਨ ਦਾ ਦੇਹਾਂਤ

ਨਵੀਂ ਦਿੱਲੀ: ਯੂਪੀ ਦੇ ਮੰਤਰੀ ਚੇਤਨ ਚੌਹਾਨ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਓਪਨਰ ਚੇਤਨ ਚੌਹਾਨ ਦਾ ਦੇਹਾਂਤ ਹੋ ਗਿਆ ਹੈ। ਉਹ ਗੁੜਗਾਉਂ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਸਨ। 11 ਜੁਲਾਈ ਨੂੰ ਚੇਤਨ ਚੌਹਾਨ ਕੋਰੋਨਾ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਸਨ। 15 ਜੁਲਾਈ ਨੂੰ, ਉਨ੍ਹਾਂ ਨੂੰ ਲਖਨਉ ਦੇ ਪੀਜੀਆਈ ਤੋਂ ਗੁੜਗਾਉਂ ਦੇ ਮੇਦਾਂਤਾ ਹਸਪਤਾਲ ਵਿੱਚ ਸ਼ਿਫਟ ਕਰ ਦਿੱਤਾ ਗਿਆ।

Chetan Chauhan

ਇਹ ਵੀ ਜ਼ਰੂਰ ਦੇਖੋ:

ਜਿਸ ਭਿਆਨਕ ਬਿਮਾਰੀ ਨੂੰ ਹਸਪਤਾਲ ਹੱਥ ਨਹੀਂ ਪਾਉਂਦੇ, ਉਸਨੂੰ ਮੁਫ਼ਤ ਠੀਕ ਕਰਦੇ ਨੇ ਇਹ ਨੌਜਵਾਨ

73 ਸਾਲ ਦੀ ਉਮਰ ‘ਚ ਚੇਤਨ ਨੇ ਆਪਣੇ ਆਖਰੀ ਸਾਹ ਲਏ। ਉਨ੍ਹਾਂ ਨੂੰ ਕੱਲ੍ਹ ਸਿਹਤ ਵਿਗੜਣ ਤੇ ਵੈਂਟੀਲੇਟਰ ਤੇ ਸ਼ਿਫਟ ਕੀਤਾ ਗਿਆ ਸੀ ਤੇ ਅੱਜ ਉਨ੍ਹਾਂ ਦੇ ਕਈ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ।

Chetan Chauhan

ਚੌਹਾਨ, ਨੇ 40 ਟੈਸਟ ਮੈਚਾਂ ਵਿਚ ਭਾਰਤ ਦੀ ਪ੍ਰਤੀਨਿਧਤਾ ਕੀਤੀ ਸੀ। ਉਹ ਸੁਨੀਲ ਗਾਵਸਕਰ ਨਾਲ ਸਭ ਤੋਂ ਲੰਬੇ ਸਮੇਂ ਤੱਕ ਓਪਨਰ ਬੱਲੇਬਾਜ਼ ਸਨ।

Sunil Gavaskar and Chetan Chauhan
ਕੈਪਟਨ ਦੇ ਫਾਰਮ ਹਾਊਸ ‘ਤੇ ਸਿੱਧੂ ਮੂਸੇਵਾਲੇ ਦੀ ਪੇਸ਼ੀ ਦਾ ਸੱਚ? 

What do you think?

Comments

Leave a Reply

Your email address will not be published. Required fields are marked *

Loading…

0

ਬਿਨਾਂ ਮਾਸਕ ਤੋਂ ਆਜ਼ਾਦੀ ਦਿਹਾੜਾ ਮਨਾਉਣ ਵਾਲੇ ਮੰਤਰੀ ਕਾਂਗੜ ਕੋਰੋਨਾ ਪੌਜ਼ੇਟਿਵ

ਦਾਅਵਾ ਕਰਨ ਤੋਂ ਬਾਅਦ ਹੁਣ ਰੂਸ ਨੂੰ ਮਿਲੀ ਕੋਰੋਨਾ ਵੈਕਸੀਨ ਦੀ ਪਹਿਲੀ ਖੇਪ