CM ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ ਈ ਡੀ ਨੇ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 4 ਫਰਵਰੀ, 2022: ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਨੂੰ ਮਨੀ ਲਾਂਡਰਿੰਗ ਦੇ ਕੇਸ ਵਿਚ ਗ੍ਰਿਫ਼ਤਾਰ ਕਰ ਲਿਆ ਹੈ। ਈ ਡੀ ਨੇ ਹਨੀ ਨੂੰ ਆਪਣੇ ਜਲੰਧਰ ਦਫਤਰ ਵਿਚ ਪੁੱਛ ਗਿੱਛ ਕਰਨ ਵਾਸਤੇ ਸੱਦਿਆ ਸੀ ਜਿਥੇ 7 ਤੋਂ 8 ਘੰਟਿਆਂ ਦੀ ਪੁੱਛ ਗਿੱਛ ਮਗਰੋਂ […] More