ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ‘ਚ ਵੋਟ ਪਾਈ

ਪਟਿਆਲਾ 20 ਫਰਵਰੀ 2022: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਤੋਂ ਵੋਟ ਪਾਈ ਹੈ। ਕੈਪਟਨ ਅਮਰਿੰਦਰ ਇਸੇ ਹਲਕੇ ਤੋਂ ਉਮੀਦਵਾਰ ਹਨ। ਕੈਪਟਨ ਅਮਰਿੰਦਰ ਨੇ ਆਪਣੇ ਪਰਿਵਾਰ ਸਮੇਤ ਵੋਟ ਪਾਈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵੋਟ ਪਾਉਣ ਮੌਕੇ ਬੂਥ ‘ਤੇ ਬਜ਼ੁਰਗ ਨੂੰ ਪਿਆ ਦਿਲ ਦਾ ਦੌਰਾ, ਹੋਈ ਮੌਤ

ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਖਰੜ ਦੇ ਪੋਲਿੰਗ ਬੂਥ ‘ਤੇ ਆਪਣੀ ਵੋਟ ਪਾਈ