ਪੰਜਾਬ ਦੀ ਤਰਨਤਾਰਨ ਵਿਧਾਨ ਸਭਾ ਸੀਟ ਖਾਲੀ ਹੋਣ ਦਾ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ 4 ਜੁਲਾਈ 2025 – ਪੰਜਾਬ ਵਿਧਾਨ ਸਭਾ ਦੀ ਤਰਨਤਾਰਨ ਸੀਟ ਖਾਲੀ ਹੋਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਤਰਨਤਾਰਨ ਤੋਂ ਡਾਕਟਰ ਕਸ਼ਮੀਰ ਸਿੰਘ ਸੋਹਲ ਦੀ 27 ਜੂਨ 2025 ਨੂੰ ਮੌਤ ਹੋ ਗਈ ਸੀ। ਜਿਸ ਕਾਰਨ ਇਹ ਸੀਟ ਖਾਲੀ ਹੋ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗਲੋਕ ਪਿਸਤੌਲ, ਹੈਰੋਇਨ ਤੇ ਲੱਖਾਂ ਦੀ ਡਰੱਗ ਮਨੀ ਸਮੇਤ 9 ਗ੍ਰਿਫ਼ਤਾਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੂੰ ਹਾਈਕੋਰਟ ਤੋਂ ਰਾਹਤ: ਸੰਸਦ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਖਾਰਜ